ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੀ ਬਗਾਵਤ ਦਰਮਿਆਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਇਸ ‘ਚ ਪਾਰਟੀ ਦੀ ਮੌਜੂਦਾ ਸਥਿਤੀ ‘ਤੇ ਚਰਚਾ ਹੋਵੇਗੀ।
ਸੁਖਬੀਰ ਸਿੰਘ ਬਾਦਲ ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਕਰਨਗੇ ਮੀਟਿੰਗ
RELATED ARTICLES