ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਵਿੱਤ ਐਕਟ 2023 ਦੀ ਧਾਰਾ 43ਬੀ ਨੂੰ ਲਾਗੂ ਕਰਨ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਜੋ ਕਿ MSMEs ਵਜੋਂ ਰਜਿਸਟਰਡ ਮਾਈਕਰੋ ਅਤੇ ਛੋਟੇ ਵਿਕਰੇਤਾਵਾਂ ਨੂੰ ਭੁਗਤਾਨ ਨਾਲ ਸਬੰਧਤ ਹੈ। ਰਾਜਾ ਵੜਿੰਗ ਨੂੰ ਇਸ ਸਬੰਧੀ ਮੰਗ ਪੱਤਰ ਸੌਂਪਿਆ।
ਰਾਜਾ ਵੜਿੰਗ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ
RELATED ARTICLES