ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੀ ਬਗਾਵਤ ਦਰਮਿਆਨ ਅੱਜ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕੁੱਲ 106 ਮੈਂਬਰ ਹਾਜ਼ਰ ਸਨ। ਮੀਟਿੰਗ ਵਿੱਚ ਸਾਰੇ ਮੈਂਬਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਇਆ। ਪਾਰਟੀ ਨਾਲ ਖੜ੍ਹਨ ਦਾ ਭਰੋਸਾ ਵੀ ਦਿੱਤਾ।
ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਮਿਲਿਆ ਸਮਰਥਨ
RELATED ARTICLES


