HomePunjabi NewsLiberal Breakingਵਿਦਿਆਰਥੀਆਂ ਦੇ ਸੰਬੰਧ ਵਿੱਚ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਖਾਸ ਆਰਡਰ ਜਾਰੀ

ਵਿਦਿਆਰਥੀਆਂ ਦੇ ਸੰਬੰਧ ਵਿੱਚ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਖਾਸ ਆਰਡਰ ਜਾਰੀ

ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਖਾਸ ਆਰਡਰ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਵਿਦਿਆਰਥੀ ਨੂੰ ਸਕੂਲ ਵਿੱਚ ਸ਼ਰੀਰਿਕ ਦੰਡ ਨਹੀਂ ਦਿੱਤਾ ਜਾਵੇਗਾ।ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਧਿਆਪਕਾਂ ਨੂੰ ਵੀ ਇਸ ਬਾਰੇ ਨਿਰਦੇਸ਼ ਜਾਰੀ ਕਰ ਦਿੱਤੇ ਜਾਣ। ਅਧਿਕਾਰੀ ਨੇ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਗਲਤੀ ਕਰਦਾ ਹੈ ਤਾਂ ਅਧਿਆਪਕ ਨੂੰ ਉਸ ਦੀ ਮਾਨਸਿਕ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ ਉਸ ਨਾਲ ਪ੍ਰੇਮ ਪੂਰਨ ਵਿਵਹਾਰ ਕਰਨਾ ਚਾਹੀਦਾ।

RELATED ARTICLES

Most Popular

Recent Comments