ਹਾਈਕੋਰਟ ਤੋਂ ਬੀਬੀ ਜਗੀਰ ਕੌਰ ਨੂੰ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਬੀਬੀ ਜਗੀਰ ਕੌਰ ਵਿਰੁੱਧ ਨਾਜਾਇਜ਼ ਕਬਜ਼ੇ ਦੇ ਮਾਮਲੇ ਚ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ। ਕਬਜ਼ੇ ਦੇ ਮੁਆਵਜ਼ੇ ‘ਚ 5 ਕਰੋੜ 91 ਲੱਖ ਦੀ ਵਸੂਲੀ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਦਸ ਦਈਏ ਕਿ ਬੇਗੋਵਾਲ ‘ਚ 172 ਕਨਾਲ ਜ਼ਮੀਨ ਤੇ ਕਬਜ਼ੇ ਦਾ ਇਹ ਮਾਮਲਾ ਹੈ। ਮਾਮਲੇ ‘ਚ ਸ਼ਾਮਲ ਅਫ਼ਸਰਾਂ ਖਿਲਾਫ ਵਿਜੀਲੈਂਸ ਨੂੰ ਕਾਰਵਾਈ ਦੇ ਹੁਕਮ ਦੇ ਦਿੱਤੇ ਗਏ ਹਨ।
ਹਾਈ ਕੋਰਟ ਨੇ ਬੀਬੀ ਜਗੀਰ ਕੌਰ ਨੂੰ ਦਿੱਤਾ ਝਟਕਾ, ਨਜਾਇਜ਼ ਕਬਜ਼ੇ ਦੇ ਮਾਮਲੇ ਵਿੱਚ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ
RELATED ARTICLES