ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਜਿਸ ਦੇ ਆਧਾਰ ‘ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਕੱਲ੍ਹ ਯਾਨੀ ਸ਼ੁੱਕਰਵਾਰ (5 ਜੁਲਾਈ) ਨੂੰ ਚਾਰ ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਅੰਮ੍ਰਿਤਪਾਲ ਸਿੰਘ ਨੂੰ ਮਿਲੀ ਪਰੋਲ, 5 ਨੂੰ ਐਮ ਪੀ ਅਹੁਦੇ ਦੀ ਚੁਕਾਈ ਜਾਵੇਗੀ ਸਹੁੰ
RELATED ARTICLES