ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਿਹਾ ਵਿਵਾਦ ਖਤਮ ਹੋ ਗਿਆ ਹੈ । ਸੁਖਬੀਰ ਬਾਦਲ ਹੀ ਪਾਰਟੀ ਦੇ ਪ੍ਰਧਾਨ ਰਹਿਣਗੇ। ਸੁਖਬੀਰ ਬਾਦਲ ਧੜੇ ਦਾ ਦਾਅਵਾ ਹੈ ਕਿ 117 ਨੇਤਾਵਾਂ ‘ਚੋਂ ਸਿਰਫ 5 ਨੇਤਾ ਸੁਖਬੀਰ ਬਾਦਲ ਦੇ ਖਿਲਾਫ ਹਨ। ਜਦਕਿ 112 ਆਗੂ ਪਾਰਟੀ ਤੇ ਸੁਖਬੀਰ ਬਾਦਲ ਦੇ ਨਾਲ ਖੜ੍ਹੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 93 ਮੈਂਬਰਾਂ ਨੇ ਵੀ ਸੁਖਬੀਰ ਬਾਦਲ ਨੂੰ ਸਮਰਥਨ ਦਿੱਤਾ ਹੈ।
ਹੋ ਗਿਆ ਫੈਸਲਾ, ਸੁਖਬੀਰ ਬਾਦਲ ਹੀ ਰਹਿਣਗੇ ਅਕਾਲੀ ਦਲ ਦੇ ਪ੍ਰਧਾਨ
RELATED ARTICLES