ਪੰਜਾਬ ਸਰਕਾਰ ਨੇ ਗੁਡਜ਼ ਐਂਡ ਸਰਵਿਸ ਟੈਕਸ (ਜੀ.ਐੱਸ.ਟੀ.) ਦੇ ਪਹਿਲਾਂ ਹੀ ਬਕਾਇਆ ਪਏ ਮਾਮਲਿਆਂ ਦੇ ਨਿਪਟਾਰੇ ਲਈ ਲਾਗੂ ਕੀਤੀ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.-3) ਦੀ ਮਿਆਦ ਇਕ ਵਾਰ ਫਿਰ ਵਧਾ ਦਿੱਤੀ ਹੈ। ਹੁਣ ਲੋਕ 16 ਅਗਸਤ ਤੱਕ ਇਸ ਦਾ ਲਾਭ ਲੈ ਸਕਣਗੇ। ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ (ਬੁੱਧਵਾਰ) ਪੰਜਾਬ ਭਵਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।
ਪੰਜਾਬ ਸਰਕਾਰ ਨੇ ਗੁਡਜ਼ ਐਂਡ ਸਰਵਿਸ ਟੈਕਸ ਮਾਮਲਿਆਂ ਦੇ ਨਿਪਟਾਰੇ ਲਈ ਵਧਾਈ ਮਿਆਦ
RELATED ARTICLES