HomePunjabi NewsBusinessਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦਰਜ, ਜਾਣੋ ਨਵੀਆਂ ਕੀਮਤਾਂ

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਦਰਜ, ਜਾਣੋ ਨਵੀਆਂ ਕੀਮਤਾਂ

ਅੱਜ ਯਾਨੀ 3 ਜੁਲਾਈ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 281 ਰੁਪਏ ਵਧ ਕੇ 71,983 ਰੁਪਏ ਹੋ ਗਿਆ ਹੈ। ਕੱਲ੍ਹ ਇਸ ਦੀ ਕੀਮਤ 71,692 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ 88,857 ਰੁਪਏ ‘ਤੇ ਵਿਕ ਰਹੀ ਹੈ, ਜਿਸ ‘ਚ 842 ਰੁਪਏ ਦਾ ਵਾਧਾ ਹੋਇਆ ਹੈ।

RELATED ARTICLES

Most Popular

Recent Comments