ਸੁਖਦੇਵ ਸਿੰਘ ਢੀਂਡਸਾ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਸਮੁੱਚੀ ਸਿੱਖ ਕੌਮ ਜੋ ਸ਼੍ਰੋਮਣੀ ਕਮੇਟੀ “ਤੇ ਬਾਦਲ ਪਰਿਵਾਰ ਦਾ ਕਬਜ਼ਾ ਹੋਣ ਦੀ ਗੱਲ ਆਖ ਰਹੀ ਹੈ ਉਹ ਪੂਰੀ ਤਰ੍ਹਾਂ ਨਾਲ ਸੱਚ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਧਾਰਮਿਕ ਸੰਸਥਾ ਹੈ ਜਿਸ ਨੂੰ ਸੁਖਬੀਰ ਸਿੰਘ ਬਾਦਲ ਆਪਣੇ ਰਾਜਨੀਤਕ ਫਾਇਦੇ ਲਈ ਵਰਤ ਰਿਹਾ ਹੈ।
ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ “ਸ਼੍ਰੋਮਣੀ ਕਮੇਟੀ ਤੇ ਹੈ ਬਾਦਲ ਪਰਿਵਾਰ ਦਾ ਕਬਜ਼ਾ”
RELATED ARTICLES