T-20 ਚੈਂਪੀਅਨ ਬਣ ਕੇ ਬਾਰਬਾਡੋਸ ਤੋਂ ਪਰਤੀ ਟੀਮ ਇੰਡੀਆ ਨੇ ਕੁਝ ਸਮਾਂ ਪਹਿਲਾਂ ਪੀਐੱਮ ਨਾਲ ਮੁਲਾਕਾਤ ਕੀਤੀ ਸੀ। ਇਹ ਮੁਲਾਕਾਤ ਕਰੀਬ ਡੇਢ ਘੰਟਾ ਚੱਲੀ। ਇਸ ਤੋਂ ਬਾਅਦ ਸਾਰੇ ਖਿਡਾਰੀ ਏਅਰਪੋਰਟ ਲਈ ਰਵਾਨਾ ਹੋ ਗਏ। ਇੱਥੋਂ ਉਹ ਮੁੰਬਈ ਜਾਣਗੇ। ਅੱਜ ਸ਼ਾਮ 5 ਵਜੇ ਨਰੀਮਨ ਪੁਆਇੰਟ ਤੋਂ ਵਾਨਖੇੜੇ ਸਟੇਡੀਅਮ ਤੱਕ ਖੁੱਲ੍ਹੀ ਬੱਸ ਵਿੱਚ ਜਿੱਤ ਦੀ ਪਰੇਡ ਹੋਵੇਗੀ।
ਵਿਸ਼ਵ ਜੇਤੂ ਭਾਰਤੀ ਕ੍ਰਿਕਟ ਟੀਮ ਨੇ ਕੀਤੀ PM ਮੋਦੀ ਨਾਲ ਮੁਲਾਕਾਤ
RELATED ARTICLES