ਪੰਜਾਬ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਸ਼ੂਗਰ ਮਿੱਲ ਬਟਾਲਾ ਨੇੜੇ ਨੈਸ਼ਨਲ ਹਾਈਵੇਅ 54 ‘ਤੇ ਫਲਾਈਓਵਰ ਦੀ ਉਸਾਰੀ ਅਤੇ ਡੇਰਾ ਬਾਬਾ ਨਾਨਕ ਵਿਖੇ ਸਿੱਕੀ ਡਰੇਨ ‘ਤੇ ਬਣੇ ਪੁਲ ਦੀ ਉਮਰ ਵਧਾਉਣ ਸਬੰਧੀ ਮੰਗ ਪੱਤਰ ਸੌਂਪਿਆ।
MP ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
RELATED ARTICLES


