ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਚੱਲ ਰਹੇ ਵਿਵਾਦ ਤੇ ਆਖਿਰਕਾਰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਚੁੱਪੀ ਤੋੜੀ ਹੈ। ਮਜੀਠੀਆ ਨੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਸਾਰੇ ਆਗੂ ਡਰਾਮੇ ਛੱਡ ਕੇ ਇਕੱਠੇ ਹੋ ਜਾਣ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਵਿਵਾਦ ਚੱਲ ਰਿਹਾ ਸੀ । ਪਰ ਬਿਕਰਮ ਸਿੰਘ ਮਜੀਠੀਆ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਵਿਵਾਦ ਵਿੱਚ ਵਿਕਰਮ ਸਿੰਘ ਮਜੀਠੀਆ ਦਾ ਬਿਆਨ ਆਇਆ ਸਾਹਮਣੇ
RELATED ARTICLES