HomePunjabi NewsLiberal Breakingਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ

ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਹੋਈ ਬਾਰਿਸ਼ ਕਾਰਨ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਹੈ। ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments