ਪੰਜਾਬ ਦੇ ਜਲੰਧਰ ਵਿੱਚ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਸੀਐਮ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅੱਜ ਪੱਛਮੀ ਹਲਕੇ ਵਿੱਚ ਚੋਣ ਪ੍ਰਚਾਰ ਕਰਨਗੇ। ਸਭ ਤੋਂ ਪਹਿਲਾਂ ਸੀ.ਐਮ.ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਬਸਤੀ ਗੁੱਜਣ ਇਲਾਕੇ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਇਹ ਪ੍ਰੋਗਰਾਮ ਸ਼ਾਮ 4 ਵਜੇ ਦੇ ਕਰੀਬ ਤੈਅ ਕੀਤਾ ਗਿਆ ਸੀ।
ਜਲੰਧਰ ਜਿਮਨੀ ਚੋਣ ਲਈ ਸੀਐਮ ਮਾਨ ਅਤੇ ਉਹਨਾਂ ਦੀ ਪਤਨੀ ਕਰਨਗੇ ਅੱਜ ਚੋਣ ਪ੍ਰਚਾਰ
RELATED ARTICLES