ਭਾਰਤੀ ਤੇਜ ਗੇਂਦਬਾਜ ਅਰਸ਼ਦੀਪ ਸਿੰਘ ਦਾ ਉਹਨਾਂ ਦੇ ਸ਼ਹਿਰ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ। ਅਰਸ਼ਦੀਪ ਸਿੰਘ ਨੇ ਪਰਿਵਾਰ ਸਮੇਤ ਖੁੱਲੀ ਜੀਪ ਦੇ ਵਿੱਚ ਲੋਕਾਂ ਨੂੰ ਧੰਨਵਾਦ ਕਰਦੇ ਹੋਏ ਢੋਲ ਨਗਾੜਿਆਂ ਦੇ ਨਾਲ ਇੱਕ ਰੋਡ ਸ਼ੋ ਵੀ ਕੀਤਾ ਗਿਆ। ਅਰਸ਼ਦੀਪ ਸਿੰਘ ਨੇ ਸਾਰਿਆਂ ਦਾ ਬਹੁਤ ਧੰਨਵਾਦ ਕੀਤਾ । ਅਰਸ਼ਦੀਪ ਸਿੰਘ ਨੇ ਸਭ ਤੋਂ ਜਿਆਦਾ 17 ਵਿਕਟਾਂ ਲੈ ਕੇ ਭਾਰਤ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਭਾਰਤੀ ਤੇਜ ਗੇਂਦਬਾਜ ਅਰਸ਼ਦੀਪ ਸਿੰਘ ਦਾ ਉਹਨਾਂ ਦੇ ਸ਼ਹਿਰ ਪਹੁੰਚਣ ਤੇ ਭਰਵਾਂ ਸਵਾਗਤ
RELATED ARTICLES