ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਦੀਪ ਛਾਬੜਾ ਦੇ ਦਿਹਾਂਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਰਦੀਪ ਛਾਬੜਾ ਕਈ ਦਿਨਾਂ ਤੋਂ ਕਾਫ਼ੀ ਬੀਮਾਰ ਚੱਲ ਰਹੇ ਸਨ। ਇਸ ਦੇ ਕਾਰਨ ਅੱਜ ਉਨ੍ਹਾਂ ਨੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਦੀਪ ਛਾਬੜਾ ਦਾ ਦਿਹਾਂਤ
RELATED ARTICLES