HomePunjabi NewsLiberal BreakingCM ਮਾਨ ਨੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਸੌਂਪਿਆ 1...

CM ਮਾਨ ਨੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਸੌਂਪਿਆ 1 ਕਰੋੜ ਰੁਪਏ ਦਾ ਚੈੱਕ

ਪੰਜਾਬ ਦੇ CM ਭਗਵੰਤ ਮਾਨ ਨੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਤੇ ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਦਾ ਦਿੱਤਾ ਨਿਯੁਕਤੀ ਪੱਤਰ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਕਿਸਾਨ ਸ਼ੁਭ ਕਰਨ ਸਿੰਘ ਦੇ ਪਰਿਵਾਰ ਦੇ ਨਾਲ ਪੰਜਾਬ ਸਰਕਾਰ ਹਰ ਹਾਲ ਵਿੱਚ ਖੜੀ ਹੈ ਅਤੇ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਣ ਨਹੀਂ ਦਿੱਤੀ ਜਾਵੇਗੀ।

RELATED ARTICLES

Most Popular

Recent Comments