ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਟੈਕਸੀ ਡਰਾਈਵਰ ਯੂਨੀਅਨਾਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ-25 ਵਿੱਚ ਪੰਜਾਬ ਦੇ ਟੈਕਸੀ ਚਾਲਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਡਰਾਈਵਰਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਸੁਣਵਾਈ ਨਾ ਕੀਤੀ ਤਾਂ ਉਹ ਸੀਐਮ ਹਾਊਸ ਵੱਲ ਮਾਰਚ ਕਰਨਗੇ।
ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਟੈਕਸੀ ਡਰਾਈਵਰ ਯੂਨੀਅਨਾਂ ਦਾ ਵਿਵਾਦ ਭਖਿਆ
RELATED ARTICLES