ਪੰਜਾਬ ਭਾਜਪਾ ਕਾਰਜਕਾਰਨੀ ਦੀ ਮੀਟਿੰਗ 12 ਜੁਲਾਈ ਨੂੰ ਲੁਧਿਆਣਾ ਵਿੱਚ ਹੋਵੇਗੀ। ਮੀਟਿੰਗ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਦੇ ਨਾਲ ਹੀ ਹਾਈਕਮਾਂਡ ਦੀ ਤਰਫੋਂ ਭੁਪੇਸ਼ ਯਾਦਵ ਵੀ ਮੀਟਿੰਗ ਵਿੱਚ ਮੌਜੂਦ ਰਹਿਣਗੇ। ਮੀਟਿੰਗ ਵਿੱਚ ਪਾਰਟੀ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਜਥੇਬੰਦੀ ਸਬੰਧੀ ਰਣਨੀਤੀ ਬਣਾਈ ਜਾਵੇਗੀ।
ਪੰਜਾਬ ਭਾਜਪਾ ਕਾਰਜਕਾਰਨੀ ਦੀ ਮੀਟਿੰਗ ਹੋਵੇਗੀ 12 ਜੁਲਾਈ ਨੂੰ
RELATED ARTICLES