ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਹਿਣਾ ਹੈ ਕਿ ਸ਼ੁਭਕਰਨ ਦੀ ਮੌਤ ਸ਼ਾਟ ਗੰਨ ਨਾਲ ਹੋਈ ਹੈ। ਹਾਈ ਕੋਰਟ ਨੇ ਇਹ ਵੀ ਕਿਹਾ ਕਿ ਨਾ ਤਾਂ ਪੁਲਿਸ ਸ਼ਾਟ ਗੰਨ ਵਰਤਦੀ ਹੈ ਅਤੇ ਨਾ ਹੀ ਸੁਰੱਖਿਆ ਕਰਮੀ ਸ਼ਾਟ ਗੰਨ ਦੀ ਵਰਤੋਂ ਕਰਦੇ ਹਨ। ਲੱਗਦਾ ਹੈ ਕਿ ਗੋਲੀ ਕਿਸਾਨਾਂ ਵੱਲੋਂ ਚੱਲੀ ਹੈ। ‘
ਕਿਸਾਨ ਸ਼ੁਭਕਰਨ ਦੀ ਮੌਤ ਤੇ ਕੋਰਟ ਵਿਚ ਹੋਇਆ ਵੱਡਾ ਖੁਲਾਸਾ
RELATED ARTICLES