16ਵਾਂ ਵਿੱਤ ਕਮਿਸ਼ਨ ਇਸ ਮਹੀਨੇ ਪੰਜਾਬ ਦਾ ਦੌਰਾ ਕਰੇਗਾ। ਕਮਿਸ਼ਨ ਦੇ ਮੈਂਬਰ 22 ਅਤੇ 23 ਜੁਲਾਈ ਨੂੰ ਰਾਜ ਵਿੱਚ ਹੋਣਗੇ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਵੀ ਇਸ ਦੌਰੇ ਨੂੰ ਲੈ ਕੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ 16 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਰਹਿਣਗੇ।
16ਵਾਂ ਵਿੱਤ ਕਮਿਸ਼ਨ ਇਸ ਮਹੀਨੇ ਕਰੇਗਾ ਪੰਜਾਬ ਦਾ ਦੌਰਾ
RELATED ARTICLES