ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦੇਹਾਤ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਪ੍ਰੀਤ ਦੇ ਨਾਲ ਉਸ ਦਾ ਇਕ ਸਾਥੀ ਵੀ ਮੌਜੂਦ ਸੀ, ਜੋ ਫਿਲੌਰ ਬੱਸ ਸਟੈਂਡ ਨੇੜੇ ਕਾਰ ‘ਚ ਆਇਸ ਡਰਗ ਦਾ ਨਸ਼ਾ ਕਰ ਰਿਹਾ ਸੀ। ਪਤਾ ਲੱਗਾ ਹੈ ਕਿ ਪੁਲੀਸ ਨੇ ਉਸ ਕੋਲੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।
MP ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES