ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਹਾਥਰਸ ਭਗਦੜ ਮਾਮਲੇ ਦੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਪਟੀਸ਼ਨਕਰਤਾ ਨੂੰ ਇਲਾਹਾਬਾਦ ਹਾਈ ਕੋਰਟ ਤੱਕ ਪਹੁੰਚਣ ਲਈ ਕਿਹਾ। 2 ਜੁਲਾਈ ਨੂੰ ਮਚੀ ਭਗਦੜ ਵਿੱਚ 121 ਲੋਕਾਂ ਦੀ ਮੌਤ ਹੋ ਗਈ ਸੀ।
ਸੁਪਰੀਮ ਕੋਰਟ ਨੇ ਹਾਥਰਸ ਮਾਮਲੇ ਦੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਤੇ ਸੁਣਵਾਈ ਤੋਂ ਕੀਤਾ ਇਨਕਾਰ
RELATED ARTICLES


