ਹਾਈਕੋਰਟ ਮਗਰੋਂ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। SC ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। SC ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤੇ ਹਨ। ਪਹਿਲਾਂ ਹਾਈਕੋਰਟ ਨੇ ਸ਼ੰਭੂ ਬਾਰਡਰ ਦੇ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ। ਇਥੇ ਪਿਛਲੇ 5 ਮਹੀਨਿਆਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ।
ਹਾਈਕੋਰਟ ਮਗਰੋਂ ਸੁਪਰੀਮ ਕੋਰਟ ਨੇ ਦਿੱਤੇ ਸ਼ੰਭੂ ਬਾਰਡਰ ਖੋਲਣ ਦੇ ਆਦੇਸ਼
RELATED ARTICLES