HomePunjabi NewsLiberal Breakingਬ੍ਰਿਟੇਨ ਦੇ ਗ੍ਰੇਵਸੈਂਡ ਸਥਿਤ ਗੁਰਦੁਆਰੇ 'ਚ ਨੌਜਵਾਨ ਨੇ ਕੀਤਾ ਸੰਗਤ ਤੇ ਤਲਵਾਰ...

ਬ੍ਰਿਟੇਨ ਦੇ ਗ੍ਰੇਵਸੈਂਡ ਸਥਿਤ ਗੁਰਦੁਆਰੇ ‘ਚ ਨੌਜਵਾਨ ਨੇ ਕੀਤਾ ਸੰਗਤ ਤੇ ਤਲਵਾਰ ਨਾਲ ਹਮਲਾ

ਬ੍ਰਿਟੇਨ ਦੇ ਗ੍ਰੇਵਸੈਂਡ ਸਥਿਤ ਗੁਰਦੁਆਰੇ ‘ਚ ਨਫਰਤ ਅਪਰਾਧ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 17 ਸਾਲ ਦੇ ਨੌਜਵਾਨ ਨੇ ਸ਼ਰਧਾਲੂਆਂ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸ ਵਿੱਚ ਦੋ ਪੰਜਾਬੀ ਕੁੜੀਆਂ ਜ਼ਖ਼ਮੀ ਹੋ ਗਈਆਂ ਹਨ। ਉਸ ਦੇ ਹੱਥਾਂ ਅਤੇ ਬਾਹਾਂ ‘ਤੇ ਸੱਟਾਂ ਲੱਗੀਆਂ ਹਨ।

RELATED ARTICLES

Most Popular

Recent Comments