ਬੀਸੀਸੀਆਈ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਟੀਮ ਇੰਡੀਆ ਦੇ ਪਾਕਿਸਤਾਨ ਵਿੱਚ ਹੋਣ ਵਾਲੀ ਚੈਂਪੀਅਨਸ ਟਰਾਫੀ ਵਿੱਚ ਨਾ ਜਾਣ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਸ਼ੁਕਲਾ ਨੇ ਸ਼ਨੀਵਾਰ ਨੂੰ ਕਿਹਾ ਕਿ ਬੀਸੀਸੀਆਈ ਜਾਂ ਸਰਕਾਰ ਨੇ ਅਜੇ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਹੈ। ਟੀਮ ਇੰਡੀਆ ਆਖਰੀ ਵਾਰ 2008 ‘ਚ ਏਸ਼ੀਆ ਕੱਪ ਖੇਡਣ ਲਈ ਪਾਕਿਸਤਾਨ ਗਈ ਸੀ। ਫਾਈਨਲ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਗਿਆ।
ਟੀਮ ਇੰਡੀਆ ਦੇ ਚੈਂਪੀਅਨਸ ਟਰਾਫੀ ਲਈ ਪਾਕਿਸਤਾਨ ਨਾ ਜਾਣ ਦੀਆਂ ਖਬਰਾਂ ਖ਼ਾਰਿਜ
RELATED ARTICLES