HomePunjabi NewsLiberal Breakingਇਟਲੀ ਪੁਲਿਸ ਨੇ 33 ਭਾਰਤੀ ਬੰਧੂਆ ਮਜ਼ਦੂਰਾਂ ਨੂੰ ਕਰਵਾਇਆ ਰਿਹਾਅ

ਇਟਲੀ ਪੁਲਿਸ ਨੇ 33 ਭਾਰਤੀ ਬੰਧੂਆ ਮਜ਼ਦੂਰਾਂ ਨੂੰ ਕਰਵਾਇਆ ਰਿਹਾਅ

ਇਟਲੀ ਦੇ ਉੱਤਰੀ ਵੇਰੋਨਾ ਸੂਬੇ ਵਿੱਚ ਸਥਾਨਕ ਅਧਿਕਾਰੀਆਂ ਨੇ 33 ਭਾਰਤੀਆਂ ਨੂੰ ਬੰਧੂਆ ਮਜ਼ਦੂਰੀ ਤੋਂ ਮੁਕਤ ਕਰਵਾਇਆ ਹੈ। ਰਿਹਾਅ ਕੀਤੇ ਗਏ 33 ਭਾਰਤੀਆਂ ਵਿੱਚੋਂ ਜ਼ਿਆਦਾਤਰ ਪੰਜਾਬੀ ਮੂਲ ਦੇ ਹਨ। ਇੰਨਾ ਹੀ ਨਹੀਂ ਜਿਨ੍ਹਾਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਵੀ ਪੰਜਾਬੀ ਮੂਲ ਦੇ ਹਨ।

RELATED ARTICLES

Most Popular

Recent Comments