ਜਰਮਨੀ ਦੇ ਬਰਲਿਨ ਸਥਿਤ ਓਲੰਪਿਆਸਟੇਡੀਅਨ ਸਟੇਡੀਅਮ ‘ਚ ਖੇਡੇ ਗਏ ਯੂਰੋ ਕੱਪ ਦੇ ਬੇਹੱਦ ਰੋਮਾਂਚਕ ਫਾਈਨਲ ਮੁਕਾਬਲੇ ‘ਚ ਸਪੇਨ ਨੇ ਇੰਗਲੈਂਡ ਨੂੰ 2-1 ਨਾਲ ਹਰਾ ਕੇ ਚੌਥੀ ਵਾਰ ਖ਼ਿਤਾਬ ‘ਤੇ ਕਬਜ਼ਾ ਕਰ ਲਿਆ ਹੈ, ਜਦਕਿ ਇੰਗਲੈਂਡ ਦੀ ਪਹਿਲੀ ਟਰਾਫ਼ੀ ਦੀ ਖੋਜ ਇਸ ਸਾਲ ਵੀ ਪੂਰੀ ਨਹੀਂ ਹੋ ਸਕੀ ਹੈ।
ਸਪੇਨ ਨੇ ਇੰਗਲੈਂਡ ਨੂੰ 2-1 ਨਾਲ ਹਰਾ ਕੇ ਚੌਥੀ ਵਾਰ ਯੂਰੋ ਕੱਪ ਖ਼ਿਤਾਬ ‘ਤੇ ਕੀਤਾ ਕਬਜ਼ਾ
RELATED ARTICLES