HomePunjabi NewsLiberal Breaking17 ਨੂੰ ਪੰਜਾਬ ਵਿੱਚ ਪੈ ਸਕਦਾ ਹੈ ਭਾਰੀ ਮੀਂਹ, ਹੁੰਮਸ ਤੋਂ ਮਿਲੇਗਾ...

17 ਨੂੰ ਪੰਜਾਬ ਵਿੱਚ ਪੈ ਸਕਦਾ ਹੈ ਭਾਰੀ ਮੀਂਹ, ਹੁੰਮਸ ਤੋਂ ਮਿਲੇਗਾ ਛੁਟਕਾਰਾ

17 ਜੁਲਾਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 17 ਨੂੰ ਅੱਧੇ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ। ਇਨ੍ਹਾਂ ਵਿੱਚ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

RELATED ARTICLES

Most Popular

Recent Comments