HomePunjabi NewsLiberal Breakingਪੰਜ ਸਿੰਘ ਸਾਹਿਬਾਨ ਦੀ ਬੁਲਾਈ ਗਈ ਖਾਸ ਮੀਟਿੰਗ, ਸੁਖਬੀਰ ਬਾਦਲ ਤੇ ਹੋਰਨਾਂ...

ਪੰਜ ਸਿੰਘ ਸਾਹਿਬਾਨ ਦੀ ਬੁਲਾਈ ਗਈ ਖਾਸ ਮੀਟਿੰਗ, ਸੁਖਬੀਰ ਬਾਦਲ ਤੇ ਹੋਰਨਾਂ ਲੀਡਰਾਂ ਬਾਰੇ ਹੋਵੇਗਾ ਫੈਂਸਲਾ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੱਖ-ਵੱਖ ਸਿੱਖ ਮਾਮਲਿਆਂ ਨੂੰ ਵਿਚਾਰਨ ਵਾਸਤੇ 15 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਹੈ। ਇਸ ਸਬੰਧੀ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਇਸ ਬੈਠਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਲੀਡਰਾਂ ਕੋਲੋਂ ਸਪੱਸ਼ਟੀਕਰਨ ਵੀ ਮੰਗਿਆ ਜਾ ਸਕਦਾ ਹੈ।

RELATED ARTICLES

Most Popular

Recent Comments