ਕਾਰਗਿਲ ਜੰਗ ਦੇ ਵਿੱਚ ਭਾਰਤੀ ਫੌਜ ਨੇ ਪਾਕਿਸਤਾਨ ਦੀ ਫੌਜ ਨੂੰ ਹਰਾ ਕੇ ਵੱਡੀ ਤੇ ਇਤਿਹਾਸਿਕ ਜਿੱਤ ਹਾਸਿਲ ਕੀਤੀ ਸੀ। ਇਸਦੀ 25ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ । ਜਿਸ ਦੇ ਤਹਿਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜ ਭਵਨ ਵਿਖੇ ਬੂਟਾ ਲਗਾ ਕੇ ਸ਼ਹੀਦਾਂ ਨੂੰ ਨਮਨ ਕੀਤਾ।
ਕਾਰਗਿਲ ਜੰਗ 25ਵੀਂ ਵਰ੍ਹੇਗੰਢ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਗਾਇਆ ਬੂਟਾ
RELATED ARTICLES


