ਕਿਸਾਨਾਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਇੱਕ ਖਾਸ ਮੀਟਿੰਗ ਕੀਤੀ ਜਾਵੇਗੀ। ਜਿਸ ਦੇ ਵਿੱਚ ਅਗਲੀ ਰਣਨੀਤੀ ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਕਿਸਾਨ ਦਿੱਲੀ ਵੱਲ ਕੂਚ ਕਰਨ ਦੇ ਫੈਸਲੇ ਬਾਰੇ ਜਾਣਕਾਰੀ ਦੇਣਗੇ। ਦੱਸ ਦਈਏ ਕਿ ਪਿਛਲੇ ਦਿਨੀ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲਣ ਦਾ ਨਿਰਦੇਸ਼ ਦਿੱਤਾ ਸੀ। ਇਸ ਤੋਂ ਬਾਅਦ ਅੱਜ ਕਿਸਾਨਾਂ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
ਕਿਸਾਨਾਂ ਦੀ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ, ਦਿੱਲੀ ਕੂਚ ਨੂੰ ਲੈਕੇ ਕਰ ਸਕਦੇ ਹਨ ਵੱਡਾ ਐਲਾਨ
RELATED ARTICLES