ਪੰਜਾਬ ਦੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਗਿੱਦੜਬਾਹਾ ਵਿੱਚ ਐਕਟਿਵ ਹੋ ਗਏ ਹਨ । ਕਾਂਗਰਸ ਦੀ ਮਜਬੂਤੀ ਦੇ ਲਈ ਉਹ ਇਥੇ ਵਰਕਰਾਂ ਦੇ ਨਾਲ ਮੀਟਿੰਗਾਂ ਕਰ ਰਹੇ ਹਨ। ਉਹਨਾਂ ਦੇ ਨਾਲ ਉਹਨਾਂ ਦੀ ਪਤਨੀ ਵੀ ਹੈ। ਜਲੰਧਰ ਵਿੱਚ ਹਾਰ ਤੋਂ ਬਾਅਦ ਰਾਜਾ ਵੜਿੰਗ ਕਿਸੇ ਵੀ ਤਰ੍ਹਾਂ ਦਾ ਰਿਸਕ ਨਹੀਂ ਲੈਣਾ ਚਾਹੁੰਦੇ ਤੇ ਉਹ ਹੁਣ ਤੋਂ ਹੀ ਗਿੱਦੜਬਾਹਾ ਵਿੱਚ ਗਰਾਉਂਡ ਪੱਧਰ ਤੇ ਕੰਮ ਕਰਨਾ ਸ਼ੁਰੂ ਕਰ ਚੁੱਕੇ ਹਨ।
ਪੰਜਾਬ ਦੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਗਿੱਦੜਬਾਹਾ ਵਿੱਚ ਹੋਏ ਐਕਟਿਵ
RELATED ARTICLES