ਮਾਨਸੂਨ ਦੇ ਸੁਸਤ ਹੋਣ ਦੇ ਕਰਕੇ ਪੰਜਾਬ ਦੇ ਵਿੱਚ ਹੁੰਮਸ ਭਰੀ ਗਰਮੀ ਲੋਕਾਂ ਨੂੰ ਸਤਾ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ਵਿੱਚ ਭਾਰੀ ਮੀਂਹ ਦਿੱਤੇ ਤੇਜ਼ ਹਵਾਵਾਂ ਚਲ ਸਕਦੀਆਂ ਹਨ ਜਿਸ ਦੇ ਕਰਕੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੇ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਿਕ 17 ਨੂੰ ਪੈ ਸਕਦਾ ਹੈ ਪੰਜਾਬ ਵਿੱਚ ਮੀਂਹ, ਗਰਮੀ ਤੋਂ ਮਿਲੇਗੀ ਰਾਹਤ
RELATED ARTICLES