HomePunjabi NewsLiberal Breakingਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ...

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਪੋਸਟ

ਸਿੱਖੀ ਸਿਦਕ ਲਈ ਆਪਣੀ ਖੋਪਰੀ ਲਹਾਉਣ ਵਾਲੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕੋਟ ਕੋਟ ਪ੍ਰਣਾਮ ਕੀਤਾ ਹੈ ਅਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕੀਤੀ ਹੈ।

RELATED ARTICLES

Most Popular

Recent Comments