ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੁਖੂ ਨੇ ਹਿਮਾਚਲ ਪ੍ਰਦੇਸ਼ ਦੇ ਨਾਲ ਸੰਬੰਧਿਤ ਅਹਿਮ ਮਾਮਲਿਆਂ ਦੇ ਉੱਪਰ ਵਿਚਾਰ ਵਟਾਂਦਰਾ ਕੀਤਾ। ਮੁੱਖ ਮੰਤਰੀ ਸੁੱਖੂ ਨੇ ਪ੍ਰਧਾਨ ਮੰਤਰੀ ਮੋਦੀ ਦੇ ਅੱਗੇ ਹਿਮਾਚਲ ਪ੍ਰਦੇਸ਼ ਦੇ ਵਿਕਾਸ ਕਾਰਜਾਂ ਅਤੇ ਪ੍ਰੋਜੈਕਟ ਬਾਰੇ ਚਰਚਾ ਕੀਤੀ।
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
RELATED ARTICLES