ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 7 ਕਿਲੋ ਹੈਰੋਇਨ, 5 ਪਿਸਤੌਲ, 5 ਜਿੰਦਾ ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਹੋਏ ਹਨ। ਉਪਰੋਕਤ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਦੇ ਤਾਰ ਪਾਕਿਸਤਾਨ ਨਾਲ ਜੁੜੇ ਹਨ।
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਅਤੇ ਹਥਿਆਰ ਸਮੇਤ 2 ਕਾਬੂ
RELATED ARTICLES