ਪੱਛਮੀ ਸੀਟ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੇ ਅੱਜ ਪੰਜਾਬ ਸਰਕਾਰ ਵੱਲੋਂ ਵਿਧਾਇਕ ਵਜੋਂ ਸਹੁੰ ਚੁੱਕੀ। ਅੱਜ 3 ਵਜੇ ਉਹਨਾਂ ਨੇ ਚੰਡੀਗੜ੍ਹ ਆਕੇ ਸਹੁੰ ਚੁੱਕੀ। ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਸੀ, ਜਿਸਦੇ ਚਲਦੇ ਅੱਜ ਦਾ ਸਮਾਂ ਦਿੱਤਾ ਗਿਆ ਸੀ। ਜਲਦੀ ਹੀ ਮਹਿੰਦਰ ਭਗਤ ਨੂੰ ਮੰਤਰੀ ਬਣਾਇਆ ਜਾਵੇਗਾ।
ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੇ ਵਿਧਾਇਕ ਵਜੋਂ ਚੁੱਕੀ ਸਹੁੰ
RELATED ARTICLES