ਦਿੱਲੀ ਹਾਈਕੋਰਟ ਨੇ ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਕਰੀਬ ਢਾਈ ਘੰਟੇ ਤੱਕ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਉਹ ਜ਼ਮਾਨਤ ਪਟੀਸ਼ਨ ‘ਤੇ 29 ਜੁਲਾਈ ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਖਿਲਾਫ ਦੋ ਕੇਸ ਦਰਜ ਹਨ।
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
RELATED ARTICLES