ਵਾਟਰ ਕੈਨਨ ਵਾਲੇ ਨਵਦੀਪ ਜਲਬੇੜਾ ਦਾ ਅੱਜ ਅੰਬਾਲਾ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਨਮਾਨ ਕੀਤਾ ਗਿਆ। ਦੱਸ ਦਈਏ ਕਿ ਬੀਤੀ ਰਾਤ ਨਵਦੀਪ ਜਲਬੇੜਾ ਦੀ ਰਿਹਾਈ ਹੋਈ ਸੀ ਅਤੇ ਉਸ ਤੋਂ ਬਾਅਦ ਕਿਸਾਨਾਂ ਨੇ ਵਿਕਟਰੀ ਮਾਰਚ ਕੱਢਣਾ ਸੀ । ਜਿਸ ਦੀ ਕਿ ਪਹਿਲਾਂ ਇਜਾਜ਼ਤ ਨਹੀਂ ਮਿਲੀ ਸੀ ਪਰ ਬਾਅਦ ਵਿੱਚ ਪ੍ਰਸ਼ਾਸਨ ਵੱਲੋਂ ਇਜਾਜ਼ਤ ਮਿਲਣ ਤੋਂ ਬਾਅਦ ਕਿਸਾਨਾਂ ਵੱਲੋਂ ਅੰਬਾਲਾ ਦੇ ਵਿੱਚ ਸਨਮਾਨ ਸਮਾਰੋਹ ਰੱਖਿਆ ਗਿਆ ਸੀ।
ਨਵਦੀਪ ਜਲਬੇੜਾ ਦਾ ਅੱਜ ਅੰਬਾਲਾ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਗਿਆ ਸਨਮਾਨ
RELATED ARTICLES