ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਗੁਜਰਾਤ ਪੁਲਿਸ ਹਿੰਦੂ ਨੇਤਾ ਅਮਿਤ ਅਰੋੜਾ ਦੇ ਘਰ ਪਹੁੰਚੀ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਵੀ ਨਾਲ ਗੁਜਰਾਤ ਪੁਲੀਸ ਵੀ ਮੌਜੂਦ ਸੀ। ਪੁਲਸ ਨੇ ਅਮਿਤ ਅਰੋੜਾ ਤੋਂ ਦੇਰ ਰਾਤ 2 ਘੰਟੇ ਤੱਕ ਪੁੱਛਗਿੱਛ ਕੀਤੀ। ਪੁਲਿਸ ਨੇ ਅਮਿਤ ਦੇ ਫ਼ੋਨ ਵਿੱਚੋਂ ਉਹ ਨੰਬਰ ਵੀ ਬਰਾਮਦ ਕਰ ਲਿਆ ਹੈ ਜਿਸ ਰਾਹੀਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਪੰਜਾਬ ਦੇ ਹਿੰਦੂ ਨੇਤਾ ਅਮਿਤ ਅਰੋੜਾ ਤੋਂ ਪੁਲਿਸ ਨੇ ਕੀਤੀ ਪੁੱਛਗਿੱਛ
RELATED ARTICLES