ਕਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਸਟੱਡੀ ਵੀਜ਼ਾ ਕਨੇਡਾ ਵਿੱਚ ਲੰਬੇ ਸਮੇਂ ਲਈ ਰਹਿਣ ਦਾ ਵਾਅਦਾ ਨਹੀਂ ਸੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕਨੇਡਾ ਵਿੱਚ ਪੜ੍ਹ ਕੇ ਆਪਣੇ ਜੱਦੀ ਮੁਲਕਾਂ ਨੂੰ ਪਰਤਣਾ ਚਾਹੀਦਾ ਹੈ। ਉਨ੍ਹਾਂ ਦੀ ਇਹ ਟਿੱਪਣੀ ਜਸਟਿਨ ਟਰੂਡੋ ਸਰਕਾਰ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀਜ਼ੇ ਦੀ ਕੈਪ ਦੇ ਵਿਚਕਾਰ ਆਈ ਹੈ।
“ਸਟੱਡੀ ਵੀਜੇ ਤੋਂ ਬਾਅਦ ਅੰਤਰਰਾਸ਼ਟਰੀ ਵਿਦਿਆਰਥੀ ਆਪਣੇ ਜੱਦੀ ਦੇਸ਼ ਨੂੰ ਜਾਣ” : ਕਨੇਡਾ ਇਮੀਗ੍ਰੇਸ਼ਨ ਮੰਤਰੀ
RELATED ARTICLES