ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲੀਸ ਨੇ ਫਿਲੌਰ ਅਦਾਲਤ ਤੋਂ ਰਿਮਾਂਡ ਨਹੀਂ ਲਿਆ। ਇਸ ਸਬੰਧੀ ਫਿਲੌਰ ਪੁਲੀਸ ਨੇ ਜਲੰਧਰ ਸੈਸ਼ਨ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਰਿਮਾਂਡ ਦੀ ਮੰਗ ਕੀਤੀ ਗਈ ਸੀ। ਜਿਸ ‘ਤੇ ਅੱਜ ਯਾਨੀ ਸ਼ੁੱਕਰਵਾਰ ਨੂੰ ਸੁਣਵਾਈ ਹੋਵੇਗੀ।
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਡਰੱਗ ਮਾਮਲੇ ਦੀ ਸੁਣਵਾਈ ਅੱਜ
RELATED ARTICLES