HomePunjabi NewsLiberal Breakingਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਦਾ ਪੁਲਿਸ ਨੂੰ ਮਿਲਿਆ ਰਿਮਾਂਡ

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਦਾ ਪੁਲਿਸ ਨੂੰ ਮਿਲਿਆ ਰਿਮਾਂਡ

ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਅੱਜ ਪੁਲਿਸ ਨੇ ਨਸ਼ਿਆਂ ਦੇ ਇੱਕ ਮਾਮਲੇ ਵਿੱਚ ਜਲੰਧਰ ਸੈਸ਼ਨ ਕੋਰਟ ਵਿੱਚ ਪੇਸ਼ ਕੀਤਾ। ਅਦਾਲਤ ਵੱਲੋਂ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਦੱਸ ਦੇਈਏ ਕਿ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਫਿਲੌਰ ਕੋਰਟ ਤੋਂ ਰਿਮਾਂਡ ਨਹੀਂ ਲਿਆ ਸੀ। 

RELATED ARTICLES

Most Popular

Recent Comments