HomePunjabi NewsBusinessਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ

ਅੱਜ ਯਾਨੀ 19 ਜੁਲਾਈ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 706 ਰੁਪਏ ਫਿਸਲ ਕੇ 73,273 ਰੁਪਏ ‘ਤੇ ਆ ਗਿਆ ਹੈ। ਕੱਲ੍ਹ ਇਸ ਦੀ ਕੀਮਤ 73,979 ਰੁਪਏ ਪ੍ਰਤੀ ਦਸ ਗ੍ਰਾਮ ਸੀ।

RELATED ARTICLES

Most Popular

Recent Comments