ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲੇ ‘ਚ ਕੇਦਾਰਨਾਥ ਤੀਰਥ ਮਾਰਗ ‘ਤੇ ਪੱਥਰ ਡਿੱਗਣ ਨਾਲ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਦੋ ਲੋਕ ਜ਼ਖਮੀ ਹੋ ਗਏ ਹਨ। ਹਾਦਸੇ ਦੀ ਜਾਣਕਾਰੀ ਰੁਦਰਪ੍ਰਯਾਗ ਜ਼ਿਲ੍ਹਾ ਆਫ਼ਤ ਪ੍ਰਬੰਧਨ ਦੇ ਨੰਦਨ ਸਿੰਘ ਰਾਜਵਰ ਨੇ ਦਿੱਤੀ ਹੈ। ਹਾਦਸੇ ‘ਚ ਮਾਰੇ ਗਏ ਲੋਕ ਕਿੱਥੋਂ ਦੇ ਸਨ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ NDRF ਦੀਆਂ ਟੀਮਾਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।
ਕੇਦਾਰਨਾਥ ਤੀਰਥ ਮਾਰਗ ‘ਤੇ ਪੱਥਰ ਡਿੱਗਣ ਨਾਲ 3 ਸ਼ਰਧਾਲੂਆਂ ਦੀ ਮੌਤ
RELATED ARTICLES