ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਕੱਲ੍ਹ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਹੈਪੀ ਅਤੇ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲੀਸ ਨੇ ਅੱਜ ਅਦਾਲਤ ਵਿੱਚ ਰਿਮਾਂਡ ਦੀ ਮੰਗ ਨਹੀਂ ਕੀਤੀ।
MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਦਾ 2 ਦਿਨ ਦਾ ਰਿਮਾਂਡ ਖ਼ਤਮ
RELATED ARTICLES