HomePunjabi NewsLiberal Breakingਸ਼ਿਵ ਸੈਨਾ ਪੰਜਾਬ ਦੇ ਆਗੂ ਦੀ ਪਤਨੀ ਨੇ ਕੀਤੀ ਰਾਜਪਾਲ ਦੇ ਨਾਲ...

ਸ਼ਿਵ ਸੈਨਾ ਪੰਜਾਬ ਦੇ ਆਗੂ ਦੀ ਪਤਨੀ ਨੇ ਕੀਤੀ ਰਾਜਪਾਲ ਦੇ ਨਾਲ ਮੁਲਾਕਾਤ

ਲੁਧਿਆਣਾ ਵਿੱਚ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਗੋਰਾ ਥਾਪਰ ਦੀ ਪਤਨੀ ਰੀਟਾ ਥਾਪਰ ਨੇ ਅੱਜ ਚੰਡੀਗੜ੍ਹ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਰੀਟਾ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ 5 ਜੁਲਾਈ ਨੂੰ ਸਿਵਲ ਹਸਪਤਾਲ ਦੇ ਬਾਹਰ ਉਸ ਦੇ ਪਤੀ ਸੰਦੀਪ ਗੋਰਾ ਥਾਪਰ ‘ਤੇ ਹਮਲਾ ਕਰਨ ਵਾਲੇ ਨਿਹੰਗਾਂ ਦੀ ਜਾਂਚ ਐਨਆਈਏ ਤੋਂ ਕਰਵਾਈ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸ਼ਿਵ ਸੈਨਾ ਪੰਜਾਬ ਦੇ ਕੌਮੀ ਚੇਅਰਮੈਨ ਰਾਜੀਵ ਟੰਡਨ ਵੀ ਮੌਜੂਦ ਸਨ।

RELATED ARTICLES

Most Popular

Recent Comments