ਖਡੂਰ ਸਾਹਿਬ ਤੋਂ ਐਮਪੀ ਬਣੇ ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰਸ਼ਿਪ ਨੂੰ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ । ਜਿਸ ਦੇ ਚਲਦੇ ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰਸ਼ਿਪ ਨੂੰ ਰੱਦ ਕੀਤਾ ਜਾ ਸਕਦਾ ਹੈ। ਚੁਣੌਤੀ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਨਾਮਜ਼ਦਗੀ ਪੱਤਰ ਅਧੂਰਾ ਹੈ। ਫੰਡ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪਾਈ ਗਈ ਹੈ।
ਰੱਦ ਹੋ ਸਕਦੀ ਹੈ ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰਸ਼ਿਪ, ਕੋਰਟ ਵਿੱਚ ਦਿੱਤੀ ਗਈ ਚੁਣੌਤੀ
RELATED ARTICLES